ਚੰਡੀਗੜ੍ਹ: ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫਲਾ ਰਾਜਭਵਨ ਪਹੁੰਚ ਗਿਆ ਹੈ। ਚੰਨੀ ਰਾਜਪਾਲ ਨਾਲ ਮਿਲ ਕੇ ਆਪਣੇ ਅਹੁਦੇ ਦੀ ਸਹੁੰ ਚੁੱਕਣਗੇ। ਇਸ ਦੌਰਾਨ ਉਨ੍ਹਾਂ ਦੇ ਨਵਜੋਤ ਸਿੰਘ ਸਿੱਧੂ ਸਣੇ ਕਈ ਸੀਨੀਅਰ ਨੇਤਾ ਮੌਜੂਦ ਹਨ।
Breaking: ਰਾਜਭਵਨ ਪਹੁੰਚਿਆ ਨਵੇਂ ਚੁਣੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਕਾਫਲਾ
ਚੰਡੀਗੜ੍ਹ: ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਾਫਲਾ ਰਾਜਭਵਨ ਪਹੁੰਚ ਗਿਆ ਹੈ। ਚੰਨੀ ਰਾਜਪਾਲ ਨਾਲ ਮਿਲ ਕੇ ਆਪਣੇ ਅਹੁਦੇ ਦੀ…
