ਜਲੰਧਰ- ਪੰਜਾਬ ਸਰਕਾਰ ਵੱਲੋਂ ਤਿੰਨ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ‘ਚ ਲੁਧਿਆਣਾ ਤੋਂ ਨੌਨਿਹਾਲ ਸਿੰਘ, ਗੁਰਪ੍ਰੀਤ ਸਿੰਘ ਭੁੱਲਰ ਅਤੇ ਜਲੰਧਰ ਤੋਂ ਸੁਖਚੈਨ ਸਿੰਘ ਦੇ ਨਾਂ ਸ਼ਾਮਲ ਹਨ।
3 ਸੀਨੀਅਰ IPS ਅਧਿਕਾਰੀਆਂ ਦੇ ਤਬਾਦਲੇ, ਨੌਨਿਹਾਲ ਸਿੰਘ ਹੋਣਗੇ ਜਲੰਧਰ ਦੇ ਪੁਲਿਸ ਕਮਿਸ਼ਨਰ
ਜਲੰਧਰ- ਪੰਜਾਬ ਸਰਕਾਰ ਵੱਲੋਂ ਤਿੰਨ IPS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ‘ਚ ਲੁਧਿਆਣਾ ਤੋਂ ਨੌਨਿਹਾਲ ਸਿੰਘ, ਗੁਰਪ੍ਰੀਤ ਸਿੰਘ ਭੁੱਲਰ ਅਤੇ ਜਲੰਧਰ ਤੋਂ ਸੁਖਚੈਨ…

