ਸਾਬਕਾ CM ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸਾਂ ਹਟਾਉਣ ਦੇ ਆਦੇਸ਼ ਜਾਰੀ

ਚੰਡੀਗੜ੍ਹ :  ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ…

ਚੰਡੀਗੜ੍ਹ :  ਚਰਨਜੀਤ ਸਿੰਘ ਚੰਨੀ (Charanjeet Singh Channi) ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਤੇ ਫਲੈਕਸ ਹਟਣੇ ਸ਼ੁਰੂ ਹੋ ਗਏ ਹਨ। ਕਾਂਗਰਸੀ ਲੀਡਰਾਂ ਨੇ ਰਾਤੋ-ਰਾਤ ਕੈਪਟਨ ਦੀ ਥਾਂ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਦੇ ਪੋਸਟਰ ਲਾਉਣੇ ਸ਼ੁਰੂ ਕਰ ਦਿੱਤੇ ਹਨ।

Also Read : ਵਿਲੱਖਣ ਹੀ ਅੰਦਾਜ਼ ‘ਚ ਦਿੱਖੇ ਚੰਨੀ ਅਤੇ ਸਿੱਧੂ, ਸਟਾਲ ‘ਤੇ ਬੈਠ ਕੇ ਲਿਆ ਚਾਹ ਦਾ ਸੁਆਦ

ਉਧਰ, ਸਰਕਾਰੀ ਬੱਸਾਂ ਤੋਂ ਵੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੋਸਟਰ ਹਟਾਏ ਜਾਣਗੇ।ਤੁਹਾਨੂੰ ਦੱਸ ਦਈਏ ਕਿ ਇਹ ਆਦੇਸ਼ ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਕੀਤੇ ਹਨ। ਪੀਆਰਟੀਸੀ (PRTC) ਨੂੰ ਸਰਕਾਰੀ ਬੱਸਾਂ ਤੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਕਿਹਾ ਗਿਆ ਹੈ।

Leave a Reply

Your email address will not be published. Required fields are marked *