ਕਪੂਰਥਲਾ : ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਪੂਰਥਲਾ ਪਹੁੰਚ ਚੁੱਕੇ ਹਨ। ਜਿਸ ਤੋਂ ਬਾਅਦ ਉਨ੍ਹਾਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਨੂੰ ਸਮਰਪਿਤ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ। ਉਪਰੰਤ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਦੇ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਹਨ।



