ਮੁੱਖ ਮੰਤਰੀ ਦਾ ਵੱਖਰਾ ਅੰਦਾਜ, ਸਟੇਜ਼ ‘ਤੇ ਵਿਦਿਆਰਥੀਆਂ ਨਾਲ ਪਾਇਆ ਭੰਗੜਾ

ਕਪੂਰਥਲਾ : ਪੰਜਾਬ ਦੀ ਕਮਾਨ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਦਾ ਰੋਜ਼ ਹੀ ਨਵਾਂ ਅੰਦਾਜ ਦੇਖਣ ਨੂੰ ਮਿਲ ਰਿਹਾ ਹੈ।ਬੀਤੇ ਦਿਨੀਂ ਚੰਨੀ ਦਾ ਸ਼ਾਇਰਾਨਾ…

ਕਪੂਰਥਲਾ : ਪੰਜਾਬ ਦੀ ਕਮਾਨ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਚੰਨੀ ਦਾ ਰੋਜ਼ ਹੀ ਨਵਾਂ ਅੰਦਾਜ ਦੇਖਣ ਨੂੰ ਮਿਲ ਰਿਹਾ ਹੈ।ਬੀਤੇ ਦਿਨੀਂ ਚੰਨੀ ਦਾ ਸ਼ਾਇਰਾਨਾ ਅੰਦਾਜ ਦੇਖਣ ਨੂੰ  ਮਿਲਿਆ ਸੀ ਅਤੇ ਅੱਜ ਉਨ੍ਹਾਂ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਦੇ ਵਿਦਿਆਰਥੀਆਂ ਨਾਲ ਭੰਗੜਾ ਪਾਇਆ ਗਿਆ ।

Also Read : ਭਾਰਤ ‘ਚ ਦਾਖਲ ਹੋਏ ਅਫਗਾਨ ਅੱਤਵਾਦੀ ! ਸੁਰੱਖਿਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਜਿਥੇ ਉਹ ਖੁਸ਼ੀ ਨਾਲ ਝੂਮ ਉਠੇ ਅਤੇ ਵਿਦਿਆਰਥੀਆਂ ਨਾਲ ਸਟੈਪ ਸਟੈਪ ਮਿਲਾ ਕੇ ਭੰਗੜਾ ਪਾਇਆ। ਦੱਸ ਦਈਏ ਚਰਨਜੀਤ ਸਿੰਘ ਚੰਨੀ ਵੱਲੋਂ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਕਪੂਰਥਲਾ ਵਿਖੇ ਬਾਬਾ ਸਾਹਿਬ ਡਾ. ਭੀਮ ਰਾਉ ਅੰਬੇਡਕਰ ਜੀ ਨੂੰ ਸਮਰਪਿਤ ਮਿਊਜ਼ੀਅਮ ਦਾ ਨੀਂਹ ਪੱਥਰ ਰੱਖਿਆ ਗਿਆ। 

Leave a Reply

Your email address will not be published. Required fields are marked *