CM ਚੰਨੀ ਨੇ ਵੰਡੇ ਵਿਭਾਗ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮੰਤਰਾਲਾ

ਚੰਡੀਗੜ੍ਹ :  ਪੰਜਾਬ ਦੀ ਚੰਨੀ ਸਰਕਾਰ ਵਿੱਚ ਮੰਤਰੀਆਂ  ਦੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ ।  ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦਿੱਤਾ ਗਿਆ ਹੈ।…

ਚੰਡੀਗੜ੍ਹ :  ਪੰਜਾਬ ਦੀ ਚੰਨੀ ਸਰਕਾਰ ਵਿੱਚ ਮੰਤਰੀਆਂ  ਦੇ ਵਿਭਾਗਾਂ ਦੀ ਵੰਡ ਕੀਤੀ ਗਈ ਹੈ ।  ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ ਮੰਤਰਾਲਾ ਦਿੱਤਾ ਗਿਆ ਹੈ।  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਤਵਾਰ ਨੂੰ ਰਾਜ ਮੰਤਰੀ ਮੰਡਲ ਦਾ ਵਿਸਥਾਰ ਕਰਦੀਆਂ 15 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤ, ਜਿਨ੍ਹਾਂ ਵਿੱਚ ਸੱਤ ਨਵੇਂ ਚਿਹਰੇ ਹਨ ।  ਰਾਜ ਵਿੱਚ ਪੰਜ ਮਹੀਨੀਆਂ ਬਾਅਦ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ  ਦੇ ਮੱਦੇਨਜ਼ਰ ,  ਸੱਤਾਧਾਰੀ ਪਾਰਟੀ ਕਾਂਗਰਸ ਨੇ ਇਸ ਕਵਾਇਦ ਨਾਲ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ । 

ਕਿਸ ਨੂੰ ਮਿਲਿਆ ਕਿਹੜਾ ਵਿਭਾਗ :- 

 

Leave a Reply

Your email address will not be published. Required fields are marked *