ਚੰਡੀਗੜ੍ਹ : ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬ ਵਿਚ ਪੂਰੀ ਸਰਗਰਮੀ ਦਿਖਾ ਰਹੇ ਹਨ। ਅੱਜ ਪੰਜਾਬ ਮੁੱਖ ਮੰਤਰੀ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਖਟਕੜਕਲਾਂ ਪਹੁੰਚੇ ਹਨ। ਦੱਸ ਦਈਏ ਕਿ ਬੀਤੇ ਦਿਨ 27 ਸਤੰਬਰ ਨੂੰ ਸ਼ਹੀਦਾਂ ਦੇ ਸਰਤਾਜ ਭਗਤ ਸਿੰਘ ਦਾ ਜਨਮਦਿਹਾੜਾ ਸੀ।
ਜ਼ਿਕਰਯੋਗ ਹੈ ਕਿ ਖਟਕੜਕਲਾਂ ਪਹੁੰਚੇ ਮੁੱਖ ਮੰਤਰੀ ਚੰਨੀ ਨੇ ਉਥੇ ਵਿਜਟਰ ਬੁੱਕ ‘ਚ ਇਮੋਸ਼ਨਲ ਪੋਸਟ ਲਿਖੀ ਹੈ।






