ਝੋਨੇ ਦੀ ਖਰੀਦ ‘ਚ ਦੇਰੀ ਕਾਰਨ ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਖਿਲਾਫ ਖੋਲਿਆ ਮੋਰਚਾ

ਚੰਡੀਗੜ੍ਹ: ਝੋਨੇ ਦੀ ਖਰੀਦ ਵਿਚ ਦੇਰੀ ਕਾਰਨ ਕਿਸਾਨਾਂ ਦਾ ਗੁੱਸਾ ਸਰਕਾਰ ਖਿਲਾਫ ਫੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ। ਕਿਸਾਨਾਂ ਨੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ…

ਚੰਡੀਗੜ੍ਹ: ਝੋਨੇ ਦੀ ਖਰੀਦ ਵਿਚ ਦੇਰੀ ਕਾਰਨ ਕਿਸਾਨਾਂ ਦਾ ਗੁੱਸਾ ਸਰਕਾਰ ਖਿਲਾਫ ਫੁੱਟਦਾ ਹੋਇਆ ਦਿਖਾਈ ਦੇ ਰਿਹਾ ਹੈ। ਕਿਸਾਨਾਂ ਨੇ ਕਾਂਗਰਸੀ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨਾ ਲਾਉਣ ਦਾ ਐਲਾਨ ਕੀਤਾ ਹੈ ਤੇ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਿ ਸਰਕਾਰੀ ਖਰੀਦ ਸ਼ੁਰੂ ਨਹੀਂ ਹੋ ਜਾਂਦੀ। ਕਿਸਾਨਾਂ ਵਲੋਂ ਇਹ ਧਰਨਾ ਭਲਕੇ ਸਵੇਰੇ 10 ਵਜੇ ਤੋਂ ਲਾਇਆ ਜਾਵੇਗਾ।

 

ਝੋਨੇ ਦੀ ਖਰੀਦ ਵਿਚ ਦੇਰੀ ਕਾਰਨ ਕਿਸਾਨ ਪਰੇਸ਼ਾਨ

 

Leave a Reply

Your email address will not be published. Required fields are marked *