ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇੱਥੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਦੋਸ਼ ਦੇ ਇਕ ਘੰਟਾ ਵੀ ਕਿਸੇ ਵਿਅਕਤੀ ਨੂੰ ਥਾਣੇ ‘ਚ ਨਹੀਂ ਬਿਠਾਇਆ ਜਾਵੇਗਾ। ਚਰਨਜੀਤ ਸਿੰਘ ਚੰਨੀ ਨੇ ਵੱਡਾ ਐਲਾਨ ਕਰਦਿਆਂ ਲਾਲ ਲਕੀਰ ਅੰਦਰ ਰਹਿਣ ਵਾਲੇ ਲੋਕਾਂ ਨੂੰ ਜ਼ਮੀਨ ਦੇ ਮਾਲਕਾਨਾ ਹੱਕ ਦੇਣ ਦਾ ਫ਼ੈਸਲਾ ਲਿਆ ਹੈ।
ਦੇਖੋ ਹੋਰ ਕੀ ਬੋਲੇ ਪੰਜਾਬ CM



