ਪੰਜਾਬ ਸਰਕਾਰ ਨੇ IAS ਅਤੇ PCS ਅਧਿਕਾਰੀਆਂ ਦੇ ਕੀਤੇ ਤਬਾਦਲੇ, ਦੇਖੋ ਪੂਰੀ ਸੂਚੀ 

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਅਫਸਰਾਂ ਦਾ ਤਬਾਦਲਾ ਕੀਤਾ  ਹੈ। ਪੰਜਾਬ ਸਰਕਾਰ ਨੇ 12 ਆਈਪੀਐਸ ਅਤੇ 5 ਪੀਸੀਐਸ…

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਇਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਅਫਸਰਾਂ ਦਾ ਤਬਾਦਲਾ ਕੀਤਾ  ਹੈ। ਪੰਜਾਬ ਸਰਕਾਰ ਨੇ 12 ਆਈਪੀਐਸ ਅਤੇ 5 ਪੀਸੀਐਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਹੈ। ਇਹ ਆਦੇਸ਼ ਅੱਜ ਹੀ ਜਾਰੀ ਕੀਤੇ ਗਏ ਹਨ ਅਤੇ ਇੰਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਹੈ। 

Leave a Reply

Your email address will not be published. Required fields are marked *