ਲਖੀਮਪੁਰ ਖੀਰੀ ਪਹੁੰਚੇ ਰਾਹੁਲ ਤੇ ਪ੍ਰਿਅੰਕਾ ਗਾਂਧੀ, ਪੰਜਾਬ CM ਵੀ ਨਾਲ ਮੌਜੂਦ

ਚੰਡੀਗੜ੍ਹ: ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਦਾ ਕਾਫਿਲਾ ਲਖੀਮਪੁਰ ਖੀਰੀ ਸ਼ਹਿਰ ਪਹੁੰਚ ਗਿਆ ਹੈ। ਇਥੋਂ ਉਹ ਨਿਘਾਸਨ ਦੇ ਲਈ ਰਵਾਨਾ ਹੋਏ ਹਨ। ਉਨ੍ਹਾਂ ਦੇ…

ਚੰਡੀਗੜ੍ਹ: ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਵਾਡਰਾ ਦਾ ਕਾਫਿਲਾ ਲਖੀਮਪੁਰ ਖੀਰੀ ਸ਼ਹਿਰ ਪਹੁੰਚ ਗਿਆ ਹੈ। ਇਥੋਂ ਉਹ ਨਿਘਾਸਨ ਦੇ ਲਈ ਰਵਾਨਾ ਹੋਏ ਹਨ। ਉਨ੍ਹਾਂ ਦੇ ਨਾਲ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਂਦਰ ਬਘੇਲ ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੋਜੂਦ ਹਨ।

Also Read: ਲੈਫਟੀਨੈਂਟ ਜਨਰਲ ਨਦੀਮ ਅਹਿਮਦ ਅੰਜੁਮ ISI ਦੇ ਨਵੇਂ ਮੁਖੀ ਨਿਯੁਕਤ

ਇਸ ਤੋਂ ਪਹਿਲਾਂ ਜਦੋਂ ਰਾਹੁਲ ਗਾਂਧੀ ਦਿੱਲੀ ਤੋਂ ਲਖਨਊ ਪਹੁੰਚੇ ਤਾਂ ਉਨ੍ਹਾਂ ਨੂੰ ਪ੍ਰਸ਼ਾਸਨ ਦੀਆਂ ਗੱਡੀਆਂ ਵਿਚ ਬਿਠਾ ਕੇ ਲਖੀਮਪੁਰ ਜਾਣ ਦੇ ਲਈ ਕਿਹਾ ਸੀ। ਇਸ ਉੱਤੇ ਰਾਹੁਲ ਗਾਂਧੀ ਨੇ ਇਤਰਾਜ਼ ਜਤਾਇਆ ਅਤੇ ਕੁਝ ਦੇਰ ਦੇ ਲਈ ਏਅਰਪੋਰਟ ਦੇ ਅੰਦਰ ਧਰਨੇ ਉੱਤੇ ਬੈਠ ਗਏ। ਇਸ ਨੂੰ ਲੈ ਕੇ ਏਅਰਪੋਰਟ ਦੇ ਬਾਹਰ ਕਾਂਗਰਸ ਵਰਕਰਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਹਾਲਾਂਕਿ ਇਸ ਦੇ ਕੁਝ ਦੇਰ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਖੁਦ ਦੀਆਂ ਗੱਡੀਆਂ ਵਿਚ ਜਾਣ ਦੀ ਆਗਿਆ ਦੇ ਦਿੱਤੀ। 

Also Read: ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਹੋਇਆ ਦੇਹਾਂਤ, ਪੁੱਤਰ ਜਗਰੂਪ ਸਿੰਘ ਨੇ ਦਿੱਤੀ ਜਾਣਕਾਰੀ

Leave a Reply

Your email address will not be published. Required fields are marked *