ਹਰਿਆਣਾ-ਯੂਪੀ ਬਾਰਡਰ ‘ਤੇ ਰੋਕਿਆ ਗਿਆ ਕਾਂਗਰਸ ਦਾ ਕਾਫਲਾ, ਹੋਇਆ ਜ਼ਬਰਦਸਤ ਹੰਗਾਮਾ

ਚੰਡੀਗੜ੍ਹ: ਲਖੀਮਪੁਰ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਫਲਾ ਲਖੀਮਪੁਰ ਲਈ ਰਵਾਨਾ…

ਚੰਡੀਗੜ੍ਹ: ਲਖੀਮਪੁਰ ਵਿਚ ਵਾਪਰੀ ਘਟਨਾ ਦੇ ਸਬੰਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਿਚ ਕਾਫਲਾ ਲਖੀਮਪੁਰ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਯੂਪੀ-ਹਰਿਆਣਾ ਬਾਰਡਰ ਉੱਤੇ ਕਾਂਗਰਸ ਦੇ ਕਾਫਲੇ ਨੂੰ ਰੋਕ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਨਵਜੋਤ ਸਿੰਘ ਸਿੱਧੂ ਦੀ ਮੌਕੇ ਉੱਤੇ ਮੌਜੂਦ ਮੁਲਾਜ਼ਮਾਂ ਨਾਲ ਬਹਿਸ ਵੀ ਹੋਈ ਹੈ।

ਦੇਖੋ ਪੂਰੀ ਵੀਡੀਓ ਲਾਈਵ

Leave a Reply

Your email address will not be published. Required fields are marked *