ਲਖੀਮਪੁਰ ਪਹੁੰਚੇ ਨਵਜੋਤ ਸਿੱਧੂ, ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਖੀਮਪੁਰ ਪਹੁੰਚ ਗਏ ਹਨ। ਜਿਥੇ ਉਹ ਮ੍ਰਿਤਕ ਲਵਪ੍ਰੀਤ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰ ਹਨ।ਦੱਸ ਦਈਏ ਕਿ ਬੀਤੇ ਦਿਨੀਂ ਨਵਜੋਤ…

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਖੀਮਪੁਰ ਪਹੁੰਚ ਗਏ ਹਨ। ਜਿਥੇ ਉਹ ਮ੍ਰਿਤਕ ਲਵਪ੍ਰੀਤ ਦੇ ਪਰਿਵਾਰ ਦੇ ਨਾਲ ਮੁਲਾਕਾਤ ਕਰ ਹਨ।ਦੱਸ ਦਈਏ ਕਿ ਬੀਤੇ ਦਿਨੀਂ ਨਵਜੋਤ ਸਿੰਘ ਸਿੱਧੂ ਇਕ ਵੱਡੇ ਕਾਫਲੇ ਨਾਲ ਲਖੀਮਪੁਰ ਖੀਰੀ ਵੱਲ ਰਵਾਨਾ ਹੋਏ ਸਨ ਪਰ ਇਸ ਦੌਰਾਨ ਹਰਿਆਣਾ-ਯੂਪੀ ਸਰਹੱਦ ਉੱਤੇ ਉਨ੍ਹਾਂ ਨੂੰ ਰੋਕ ਲਿਆ ਗਿਆ ਤੇ ਕਾਂਗਰਸੀ ਵਿਧਾਇਕਾਂ ਸਣੇ ਹਿਰਾਸਤ ਵਿਚ ਲੈ ਲਿਆ ਗਿਆ। ਪਰ ਸਿੱਧੂ ਦੀ ਜ਼ਿੱਦ ਅੱਗੇ ਯੂਪੀ ਸਰਕਾਰ ਨੂੰ ਝੁਕਣਾ ਪਿਆ ਤੇ ਹੁਣ ਸਿੱਧੂ ਆਪਣੇ ਸਾਥੀ ਕਾਂਰਗਸੀ ਵਿਧਾਇਕਾਂ ਦੇ ਨਾਲ ਲਖੀਮਪੁਰ ਖੀਰੀ ਪਹੁੰਚ ਗਏ ਹਨ ਅਤੇ ਪੀੜੀਤ ਪਰਿਵਾਰਾਂ ਨਾਲ ਮੁਲਾਕਾਤ ਕਰ ਰਹੇ ਹਨ। 

Leave a Reply

Your email address will not be published. Required fields are marked *