ਕਰਜ਼ੇ ਤੋਂ ਦੁਖੀ ਪਿੰਡ ਸ਼ਾਹਪੁਰ ਕਲਾਂ ਦੇ ਕਿਸਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ- ਬੀਤੀ ਕੱਲ੍ਹ ਪਿੰਡ ਸ਼ਾਹਪੁਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿੱਗਲਕੇ ਆਪਣੀ ਜੀਵਨ ਲੀਲ੍ਹਾ…

ਸੁਨਾਮ ਊਧਮ ਸਿੰਘ ਵਾਲਾ- ਬੀਤੀ ਕੱਲ੍ਹ ਪਿੰਡ ਸ਼ਾਹਪੁਰ ਕਲਾਂ ਦੇ ਕਰਜ਼ੇ ਦੇ ਬੋਝ ਹੇਠ ਦੱਬੇ ਇਕ ਕਿਸਾਨ ਵਲੋਂ ਕੋਈ ਜ਼ਹਿਰੀਲੀ ਚੀਜ਼ ਨਿੱਗਲਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ ਗਈ। 

Also Read: ਪੰਜਾਬ ‘ਚ ਵਧਿਆ ਬਿਜਲੀ ਸੰਕਟ, ਪੰਜ ਯੂਨਿਟ ਹੋਏ ਬੰਦ

ਸਥਾਨਕ ਸਿਵਲ ਹਸਪਤਾਲ ਵਿਚ ਪੁਲਿਸ ਥਾਣਾ ਚੀਮਾ ਦੇ ਹੌਲਦਾਰ ਜਗਦੀਪ ਸਿੰਘ ਨੇ ਦੱਸਿਆ ਕਿ ਲਖਵੀਰ ਸਿੰਘ (36) ਪੁੱਤਰ ਸੁਰਜੀਤ ਸਿੰਘ ਵਾਸੀ ਸ਼ਾਹਪੁਰ ਕਲਾਂ ਜੋ ਕਿ ਇਕ ਛੋਟਾ ਕਿਸਾਨ ਸੀ ਅਤੇ ਮਹਿੰਗਾਈ ਕਾਰਨ ਆਰਥਿਕ ਤੰਗੀ ਨਾਲ ਜੂਝ ਰਿਹਾ ਸੀ ਅਤੇ ਜਿਸ ਦੇ ਸਿਰ ‘ਤੇ ਲੱਖਾਂ ਰੁਪਏ ਦਾ ਸਰਕਾਰੀ ਤੇ ਗੈਰ ਸਰਕਾਰੀ ਕਰਜ਼ਾ ਦੱਸਿਆ ਜਾ ਰਿਹਾ ਹੈ।

Also Read: CM ਚੰਨੀ ਦੇ ਮੁੰਡੇ ਦੇ ਵਿਆਹ ਦੀਆਂ ਰੌਣਕਾਂ! ਖੁਸ਼ੀ ‘ਚ CM ਸਾਬ੍ਹ ਨੇ ਚੱਕਿਆ ‘ਸੱਪ’

Leave a Reply

Your email address will not be published. Required fields are marked *