ਪੰਜਾਬ ਦੇ ਲੋਕਾਂ ਦਾ ਪਾਣੀ ਦਾ ਬਕਾਇਆ ਬਿੱਲ ਮੁਆਫ, ਮੁੱਖ ਮੰਤਰੀ ਚੰਨੀ ਨੇ ਕੀਤੇ ਵੱਡੇ ਐਲਾਨ

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਚੁੱਕੀ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ…

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਚੁੱਕੀ ਹੈ। ਇਸ ਦੌਰਾਨ ਪੰਜਾਬ ਮੁੱਖ ਮੰਤਰੀ ਵਲੋਂ ਪ੍ਰੈੱਸ ਕਾਨਫਰੰਸ ਕਰਕੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਸ ਦੌਰਾਨ ਸਭ ਤੋਂ ਵੱਡਾ ਐਲਾਨ ਪਾਣੀ ਦੇ ਬਕਾਇਆ ਬਿੱਲ ਨੂੰ ਲੈ ਕੇ ਕੀਤਾ ਗਿਆ ਹੈ। ਪੰਜਾਬ ਮੁੱਖ ਮੰਤਰੀ ਵਲੋਂ ਪਾਣੀ ਦਾ ਕੁੱਲ ਬਕਾਇਆ ਬਿੱਲ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਉੱਤੇ ਕੁੱਲ 700 ਕਰੋੜ ਰੁਪਏ ਦੀ ਲਾਗਤ ਆਵੇਗੀ। 

ਇਸ ਤੋਂ ਇਲਾਵਾ ਸੁਣੋ ਪੰਜਾਬ ਮੁੱਖ ਮੰਤਰੀ ਨੇ ਹੋਰ ਕੀ ਕੀਤੇ ਐਲਾਨ

 

Leave a Reply

Your email address will not be published. Required fields are marked *