ਅਕਾਲੀ ਦਲ ਵੱਲੋਂ 4 ਹੋਰ ਉਮੀਦਵਾਰਾਂ ਦਾ ਕੀਤਾ ਗਿਆ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ…

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਚੋਣਾਂ ਲਈ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ 4 ਹੋਰ ਉਮੀਦਵਾਰ ਐਲਾਨੇ ਗਏ ਹਨ।
 

Also Read : ਉਤਰਾਖੰਡ ‘ਚ ਕੁਦਰਤ ਦਾ ਕਹਿਰ ਜਾਰੀ, SDFR ਟੀਮ ਨੇ ਕੇਦਾਰਨਾਥ ‘ਚ ਬਚਾਏ 22 ਸ਼ਰਧਾਲੂ

ਸੁਖਬੀਰ ਬਾਦਲ ਨੇ ਸੁਨਾਮ ਤੋਂ ਬਲਦੇਵ ਸਿੰਘ ਮਾਨ, ਲਹਿਰਾ ਤੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪਟਿਆਲਾ ਤੋਂ ਹਰਪਾਲ ਜੁਨੇਜਾ ਅਤੇ ਬੱਲੂਆਣਾ ਤੋਂ ਹਰਦੇਵ ਸਿੰਘ ਮੇਘ (ਗੋਬਿੰਦਗੜ੍ਹ) ਨੂੰ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਹੁਣ ਤੱਕ ਆਪਣੇ 74 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।

Leave a Reply

Your email address will not be published. Required fields are marked *