ਰਣਜੀਤ ਸਿੰਘ ਢੱਡਰੀਆਂਵਾਲੇ ਦੇ ਬਿਆਨਾਂ ਦੀ ਬੀਬੀ ਜਗੀਰ ਕੌਰ ਨੇ ਕੀਤੀ ਨਿਖੇਧੀ

ਅੰਮ੍ਰਿਤਸਰ : ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਦਿੱਤੇ ਬਿਆਨਾਂ ਦੀ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ…

ਅੰਮ੍ਰਿਤਸਰ : ਐਸਜੀਪੀਸੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਰਣਜੀਤ ਸਿੰਘ ਢੱਡਰੀਆਂਵਾਲੇ ਵੱਲੋਂ ਦਿੱਤੇ ਬਿਆਨਾਂ ਦੀ ਨਿਖੇਧੀ ਕੀਤੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਲੋਕਾਂ ਨੂੰ ਦਰਬਾਰ ਸਾਹਿਬ ਜਾਣ ‘ਚ ਸੁਚੇਤ ਹੋਣ ਦੀ ਗੱਲ ਆਖੀ ਸੀ। ਜਿਸਦਾ ਬੀਬੀ ਜਗੀਰ ਕੌਰ ਵੱਲੋਂ ਵਿਰੋਧ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ  ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਸਥਾਨ ਨੂੰ ਲੈ ਕੇ ਅੱਜ ਤਕ ਕਿਸੇ ਨੇ ਅਜਿਹਾ ਬਿਆਨ ਨਹੀਂ ਦਿੱਤਾ।

Also Read : ਜ਼ਹੀਰੀਲੀ ਚੀਜ਼ ਦੇਕੇ ਨੌਜਵਾਨਾਂ ਵੱਲੋਂ ਕੀਤਾ ਗਿਆ ਲੜਕੀ ਨਾਲ ਗੈਂਗਰੇਪ, ਕੇਸ ਦਰਜ

ਢੱਡਰੀਆਂਵਾਲੇ ਦੇ ਬਿਆਨ ਨੇ ਸਮੁੱਚੀ ਸਿੱਖ ਸੰਗਤ ਦਾ ਦਿਲ ਤੋੜਿਆ ਹੈ।  ਦੱਸ ਦਈਏ ਕਿ ਰਣਜੀਤ ਸਿੰਘ ਢੱਡਰੀਆਂਵਾਲੇ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਤੁਹਾਡੇ ਤੇ ਵੀ ਬੇਅਦਬੀ ਦਾ ਕਦੇ ਵੀ ਇਲਜ਼ਾਮ ਲੱਗ ਸਕਦਾ ਹੈ ਇਸ ਕਰਕੇ ਸੁਚੇਤ ਹੋ ਕੇ ਗੁਰਦੁਆਰਾ ਸਾਹਿਬਾਨਾਂ ਦੇ ਵਿਚ ਜਾ ਕੇ ਦਰਸ਼ਨ ਕਰਿਆ ਕਰੋ।

Leave a Reply

Your email address will not be published. Required fields are marked *