ਚੰਡੀਗੜ੍ਹ : ਸਿੰਘੂ ਕਤਲਕਾਂਡ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਤਿੰਨ ਮੈਂਬਰੀ ਸਿਟ ਦਾ ਗਠਨ ਕੀਤਾ ਗਿਆ ਹੈ। ਇਸ SIT ਦੀ ਅਗਵਾਈ ਏਡੀਜੀਪੀ ਵਰਿੰਦਰ ਕੁਮਾਰ ਕਰਨਗੇ। ਇਸ SIT ਵਿਚ ਐਸਐਸਪੀ ਹਰਵਿੰਦਰ ਸਿੰਘ ਵਿਰਕ ਤੇ ਡੀਆਈਜੀ ਇੰਦਰਬੀਰ ਸਿੰਘ ਸ਼ਾਮਲ ਹਨ।
ਸਿੰਘੂ ਕਤਲਕਾਂਡ ਘਟਨਾ ਦੇ ਸੰਬਧ ‘ਚ ਪੰਜਾਬ ਸਰਕਾਰ ਵੱਲੋਂ ਤਿੰਨ ਮੈਂਬਰੀ SIT ਦਾ ਗਠਨ
ਚੰਡੀਗੜ੍ਹ : ਸਿੰਘੂ ਕਤਲਕਾਂਡ ਮਾਮਲੇ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਸੂਬਾ ਸਰਕਾਰ ਵੱਲੋਂ ਤਿੰਨ ਮੈਂਬਰੀ ਸਿਟ ਦਾ ਗਠਨ ਕੀਤਾ ਗਿਆ…

