ਪੰਜਾਬ ਕਾਂਗਰਸ ਦੀ ਸਥਿਤੀ ਵਿਚਾਲੇ ਸੁਨੀਲ ਜਾਖੜ ਦਾ ਟਵੀਟ, ਆਖੀ ਇਹ ਗੱਲ

ਚੰਡੀਗੜ੍ਹ : ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਸਾਰੇ ਸਿਆਸੀ ਆਗੂ ਆਪਣੇ ਵਿਚਾਰ ਦੇ ਰਹੇ ਹਨ। ਇਸ ਦੌਰਾਨ ਹੁਣ ਪੰਜਾਬ ਕਾਂਗਰਸ ਕਮੇਟੀ ਦੇ…

ਚੰਡੀਗੜ੍ਹ : ਇਨ੍ਹੀਂ ਦਿਨੀਂ ਪੰਜਾਬ ਕਾਂਗਰਸ ਦੀ ਮੌਜੂਦਾ ਸਥਿਤੀ ਬਾਰੇ ਸਾਰੇ ਸਿਆਸੀ ਆਗੂ ਆਪਣੇ ਵਿਚਾਰ ਦੇ ਰਹੇ ਹਨ। ਇਸ ਦੌਰਾਨ ਹੁਣ ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਤੰਜ ਕੱਸਿਆ ਹੈ। ਉਨ੍ਹਾਂ ਨੇ ਪੰਜਾਬ ਕਾਂਗਰਸ ਵਿਚ ਛਿੜੀ ਮਹਾਭਾਰਤ ਵਿਚਕਾਰ ਇਕ ਟਵੀਟ ਕੀਤਾ। ਆਪਣੇ ਟਵੀਟ ‘ਚ ਉਨ੍ਹਾਂ ਨੇ ਲਿਖਿਆ ਕਿ ‘ਗਲੀਆਂ ਹੋ ਜਾਨ ਸੁੰਨਿਆ ਤੇ ਵਿਚ ਮਿਰਜ਼ਾ ਯਾਰ ਫਿਰੇ’। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਲਿਖਿਆ ਹੈ ਕਿ ਇਹ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਨ੍ਹਾਂ ਨੇ ਇਸ ਟਵੀਟ ਦੀ ਸਮਝ ਨਹੀਂ ਹੈ। ਇਸ ਟਵੀਟ ਰਾਹੀਂ ਉਨ੍ਹਾਂ ਨੇ ਪੰਜਾਬ ਕਾਂਗਰਸ ਦੀਆਂ ਸਾਰੀਆਂ ਪੋਲਾਂ ਖੋਲ ਕੇ ਰੱਖ ਦਿੱਤੀਆਂ ਹਨ।

Leave a Reply

Your email address will not be published. Required fields are marked *