ਸ੍ਰੀ ਚਮਕੌਰ ਸਾਹਿਬ ਪਹੁੰਚੇ CM ਚੰਨੀ ਵੱਲੋਂ ਵੱਡਾ ਐਲਾਨ, ਬਣਾਏ ਜਾਣਗੇ 16 ਨਵੇਂ ਸਟੇਡੀਅਮ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 16 ਨਵੇਂ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਹੈ। ਇੱਥੇ ਪੁੱਜਣ ਤੋਂ ਬਾਅਦ ਮੁੱਖ ਮੰਤਰੀ ਨੇ ਸਿਹਤ ਡਿਸਪੈਂਸਰੀਆਂ ਅਤੇ ਪਸ਼ੂ ਡਿਸਪੈਂਸਰੀਆਂ ਦੀਆਂ ਖਸਤਾਹਾਲ ਇਮਾਰਤਾਂ ਦੇ ਮੁੜ ਨਿਰਮਾਣ ਦਾ ਐਲਾਨ ਵੀ ਕੀਤਾ।

Also Read : ਕੈਪਟਨ ਸਰਕਾਰ ਦੇ ਰਾਜ ‘ਚ ਅਰੂਸਾ ਆਲਮ ਹੀ ਸੀ ਪੰਜਾਬ ਪੁਲਿਸ ਦੀ DGP : ਨਵਜੋਤ ਕੌਰ ਸਿੱਧੂ

ਇਸ ਦੇ ਨਾਲ ਹੀ ਚੰਨੀ ਨੇ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਹਰੀਪੁਰ ਉਰਫ ਰੋਡਮਾਜਰਾ ਵਿੱਚ ਕਿਸਾਨ ਅੰਦੋਲਨ ਵਿੱਚ ਆਪਣੀ ਜਾਨ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਖੇਡ ਸਟੇਡੀਅਮ ਦੇ ਨਿਰਮਾਣ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *