ਸੁਨੀਲ ਜਾਖੜ ਨੇ ਇੰਦਰਾ ਗਾਂਧੀ ਦੀ ਬਰਸੀ ਮੌਕੇ ਆਪਣੀ ਸਰਕਾਰ ‘ਤੇ ਚੁੱਕੇ ਸਵਾਲ

ਚੰਡੀਗੜ੍ਹ: ਅੱਜ ਇੰਦਰਾ ਗਾਂਧੀ ਦੀ ਬਰਸੀ ਮੌਕੇ ਕਿਸੇ ਵੀ ਲੀਡਰ ਵਲੋਂ ਵੀ ਕੋਈ ਵੀ ਪੋਸਟ ਨਾ ਸ਼ੇਅਰ ਕਰਨ ’ਤੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ…

ਚੰਡੀਗੜ੍ਹ: ਅੱਜ ਇੰਦਰਾ ਗਾਂਧੀ ਦੀ ਬਰਸੀ ਮੌਕੇ ਕਿਸੇ ਵੀ ਲੀਡਰ ਵਲੋਂ ਵੀ ਕੋਈ ਵੀ ਪੋਸਟ ਨਾ ਸ਼ੇਅਰ ਕਰਨ ’ਤੇ ਪੰਜਾਬ ਦੇ ਸਾਬਕਾ ਕਾਂਗਰਸ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਵਲੋਂ ਆਪਣੀ ਸਰਕਾਰ ’ਕੇ ਹੀ ਵੱਡਾ ਹਮਲਾ ਬੋਲਿਆ ਗਿਆ ਹੈ।

Also Read: ਪਾਕਿਸਤਾਨ ‘ਚ ਯਾਤਰੀ ਵੈਨ ਹਾਦਸੇ ਦੀ ਸ਼ਿਕਾਰ, 4 ਲੋਕਾਂ ਦੀ ਮੌਤ

ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਮਝ ਸਕਦਾ ਹਾਂ ਕਿ ਭਾਜਪਾ ‘ਭਾਰਤ ਦੀ ਆਇਰਨ ਲੇਡੀ’ ਨੂੰ ਇਤਿਹਾਸ ਵਿਚੋਂ ਮਿਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਕੀ ਅਜੇ ਵੀ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਨਹੀਂ ਹੈ। ਮੈਂ ਜਾਣਦਾ ਹਾਂ ਕਿ ਕੈਪਟਨ ਸਾਬ੍ਹ ਪਿਛਲੇ ਸਾਲ ਦੀ ਪੰਜਾਬ ਸਰਕਾਰ ਦੇ ਇਸ ਇਸ਼ਤਿਹਾਰ ਦੀ ਵਰਤੋਂ ਕਰਨ ‘ਤੇ ਕੋਈ ਇਤਰਾਜ਼ ਨਹੀਂ ਕਰਨਗੇ।ਕਿਉਂਕਿ ਅੱਜ ਕੋਈ ਵਿਗਿਆਪਨ ਨਹੀਂ ਹੈ। ਇਸ ਸਬੰਧੀ ਉਨ੍ਹਾਂ ਨੇ ਚੰਨੀ ਸਰਕਾਰ ਵਲੋਂ ਕੋਈ ਵਿਗਿਆਪਨ ਨਾ ਦੇਣ ’ਤੇ ਵੀ ਤੰਜ ਕੱਸਿਆ ਹੈ। 

Also Read: ਗੁਰੂ ਨਾਨਕ ਦੇਵ ਜੀ ਬਾਰੇ ਮਾੜੀ ਸ਼ਬਦਾਵਲੀ ਮਾਮਲੇ ‘ਚ ਬੋਲੇ ਢੱਡਰੀਆਂ ਵਾਲੇ, ‘ਇੰਨੀ ਨਫ਼ਰਤ ਕਿਉਂ?’

Leave a Reply

Your email address will not be published. Required fields are marked *