CM ਚੰਨੀ 1 ਨਵੰਬਰ ਸ਼ਾਮੀਂ 4 ਵਜੇ ਦੇਣਗੇ ਪੰਜਾਬੀਆਂ ਨੂੰ ਦੀਵਾਲੀ ਦਾ ਵੱਡਾ ਤੋਹਫਾ, ਕੀਤਾ ਟਵੀਟ

ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ‘ਤੇ ਪੋਸਟ ਪਾ ਕੇ ਐਲਾਨ ਕੀਤਾ ਹੈ ਕਿ ਉਹ 1 ਨਵੰਬਰ ਵਾਲੇ ਦਿਨ ਪੰਜਾਬ ਦੇ…

ਚੰਡੀਗੜ੍ਹ- ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਫੇਸਬੁੱਕ ‘ਤੇ ਪੋਸਟ ਪਾ ਕੇ ਐਲਾਨ ਕੀਤਾ ਹੈ ਕਿ ਉਹ 1 ਨਵੰਬਰ ਵਾਲੇ ਦਿਨ ਪੰਜਾਬ ਦੇ ਲੋਕਾਂ ਨੂੰ ਦੀਵਾਲੀ ਦਾ ਵੱਡਾ ਤੋਹਫਾ ਦੇਣਗੇ। ਹਲਾਂਕਿ ਉਹ ਪੰਜਾਬ ਦੇ ਲੋਕਾਂ ਨੂੰ ਕੀ ਤੋਹਫਾ ਦੇਣਗੇ ਇਸ ਬਾਰੇ ਤਾਂ ਨਹੀਂ ਦੱਸਿਆ ਪਰ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਤੋਹਫੇ ਨੂੰ ਸਦਾ ਯਾਦ ਰੱਖਣਗੇ ਕਿ ਕੋਈ ਕੰਮ ਕੀਤਾ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ ਉੱਤੇ ਕਿਹਾ ਕਿ ਉਹ 1 ਨਵੰਬਰ ਨੂੰ ਸ਼ਾਮ 4 ਵਜੇ ਐਲਾਨ ਕਰਨਗੇ ਕੇ ਉਹਨਾਂ ਦਾ ਇਹ ਇਤਿਹਾਸਿਕ ਫੈਸਲਾ ਕੀ ਹੈ?

Leave a Reply

Your email address will not be published. Required fields are marked *