CM ਚੰਨੀ ਦਾ ਪੰਜਾਬੀ ਇੰਡਸਟ੍ਰੀ ਨੂੰ ਤੋਹਫਾ, 100 ਫੀਸਦੀ ਸਮਰਥਾ ਨਾਲ ਖੁੱਲਣਗੇ ਸਿਨੇਮਾਘਰ

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਫਿਲਮ ਇੰਡਸਟ੍ਰੀ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਸਿਨੇਮਾਘਰਾਂ…

ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਫਿਲਮ ਇੰਡਸਟ੍ਰੀ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਚੰਨੀ ਨੇ ਵੱਡਾ ਐਲਾਨ ਕਰਦੇ ਹੋਏ ਸਿਨੇਮਾਘਰਾਂ ਨੂੰ 100 ਫੀਸਦੀ ਸਮਰਥਾ ਦੇ ਨਾਲ ਖੋਲਣ ਦੀ ਆਗਿਆ ਦੇ ਦਿੱਤੀ ਹੈ ਤੇ ਇਹ ਹੁਕਮ ਅੱਜ 3 ਨਵੰਜਬ ਤੋਂ ਲਾਗੂ ਹੋ ਜਾਣਗੇ।

Also Read: ਕੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਫਿਰ ਹੋਵੇਗੀ ਪ੍ਰਸ਼ਾਂਤ ਕਿਸ਼ੋਰ ਦੀ ਐਂਟਰੀ?

ਹੁਣ ਪੰਜਾਬੀ ਫਿਲਮਾਂ ਦੀ ਸ਼ੂਟਿੰਗ ਦੇ ਲਈ ਸਿੰਗਲ ਵਿੰਡੋ ਪਰਮਿਸ਼ਨ ਲੈਣੀ ਹੋਵੇਗੀ। ਇਸ ਮੌਕੇ ਉੱਤੇ ਤ੍ਰਿਪਤ ਰਾਜਿੰਦਰ ਬਾਜਵਾ ਵੀ ਮੌਜੂਦ ਰਹੇ। ਇਸ ਤੋਂ ਇਲਾਵਾ ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਫ, ਪੰਜਾਬੀ ਫਿਲਮ ਇੰਡਸਟ੍ਰੀ ਦੇ ਕਲਾਕਾਰ ਗੁੱਗੂ ਗਿੱਲ, ਬੀਐੱਨਸ਼ਰਮਾ ਤੇ ਪੰਜਾਬੀ ਸਿਗਰ ਰਾਜਵੀਰ ਜਵੰਦਾ ਸਣੇ ਹੋਰ ਵੀ ਕਲਾਕਾਰ ਸ਼ਾਮਲ ਸਨ।

Leave a Reply

Your email address will not be published. Required fields are marked *