ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 3 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸ਼੍ਰੀਮਤੀ ਮਾਧਵੀ ਕਟਾਰੀਆ, ਆਈਏਐੱਸ (2010) ਐਡੀਸ਼ਨਲ ਚੀਫ ਇਲੈਕਟ੍ਰੋਲ ਅਫਸਰ ਦੀ ਬਦਲੀ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ (ਆਈਏਐੱਸ), ਡਿਪਟੀ ਕਮਿਸ਼ਨਰ, ਮਲੇਰਕੋਟਲਾ ਦੀ ਥਾਂ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼੍ਰੀਮਤੀ ਅਮਨਦੀਪ ਕੌਰ, ਆਈਏਐੱਸ (2015), ਐਡੀਸ਼ਨਲ ਸੈਕਟਰੀ, ਜਨਰਲ ਐਡਮਨਿਸਟ੍ਰੇਸ਼ਨ ਦੀ ਬਦਲੀ ਆਈਏਐੱਸ ਅਫਸਰ ਸ਼੍ਰੀਮਤੀ ਮਾਧਵੀ ਕਟਾਰੀਆ, ਐਡੀਸ਼ਨਲ ਇਲੈਕਟ੍ਰੋਲ ਅਫਸਰ ਪੰਜਾਬ ਦੀ ਥਾਂ ਕੀਤੀ ਗਈ ਹੈ। ਇਸ ਤੋਂ ਇਲਾਵਾ ਆਈਏਐੱਸ ਅਫਸਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਦੀ ਬਦਲੀ ਬਾਰੇ ਜਾਣਕਾਰੀ ਉਨ੍ਹਾਂ ਦੇ ਛੁੱਟੀ ਤੋਂ ਪਰਤਣ ਉੱਤੇ ਸਾਂਝੀ ਕੀਤੀ ਜਾਵੇਗੀ।
ਪੰਜਾਬ ਸਰਕਾਰ ਵਲੋਂ 3 IAS ਅਧਿਕਾਰੀਆਂ ਦੇ ਤਬਾਦਲੇ, ਮਲੇਰਕੋਟਲਾ DC ਦੀ ਵੀ ਬਦਲੀ
ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ 3 ਆਈਏਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਸ਼੍ਰੀਮਤੀ ਮਾਧਵੀ ਕਟਾਰੀਆ, ਆਈਏਐੱਸ (2010) ਐਡੀਸ਼ਨਲ ਚੀਫ…
