ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ਮੋਰਿੰਡਾ ਸਥਿਤ ਵਿਸ਼ਵਕਰਮਾ ਮੰਦਰ ਵਿੱਚ ਮੱਥਾ ਟੇਕਿਆ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ ਅਤੇ ਸਥਾਨਕ ਵਿਸ਼ਵਕਰਮਾ ਸਭਾ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ।
CM ਚੰਨੀ ਨੇ ਮੋਰਿੰਡਾ ਦੇ ਵਿਸ਼ਵਕਰਮਾ ਮੰਦਰ ‘ਚ ਟੇਕਿਆ ਮੱਥਾ, ਵਿਸ਼ਵਕਰਮਾ ਸਭਾ ਲਈ ਕੀਤਾ ਵੱਡਾ ਐਲਾਨ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਵਿਸ਼ਵਕਰਮਾ ਦਿਵਸ ਦੇ ਸ਼ੁਭ ਮੌਕੇ ਮੋਰਿੰਡਾ ਸਥਿਤ ਵਿਸ਼ਵਕਰਮਾ ਮੰਦਰ ਵਿੱਚ ਮੱਥਾ ਟੇਕਿਆ। ਜਿੱਥੇ ਉਨ੍ਹਾਂ…
