ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ AG APS ਦਿਓਲ ਨੂੰ ਕਰਾਰਾ ਜਵਾਬ ਦਿੱਤਾ ਹੈ। ਨਵਜੋਤ ਸਿੱਧੂ ਨੇ ਇਸ ਮਾਮਲੇ ਨੂੰ ਲੈਕੇ ਲਗਾਤਾਰ ਇਕ ਤੋਂ ਬਾਅਦ ਇਕ ਟਵੀਟ ਕੀਤੇ। ਉਨ੍ਹਾਂ ਨੇ ਕਿਹਾ ਕਿ ਇਨਸਾਫ਼ ਅੰਨ੍ਹਾ ਹੈ ਪਰ ਪੰਜਾਬ ਦੇ ਲੋਕ ਅੰਨ੍ਹੇ ਨਹੀਂ ਹਨ। ਸਿੱਧੂ ਨੇ ਕਿਹਾ ਕਿ ਤੁਸੀਂ ਸਾਡੀ ਸਰਕਾਰ ‘ਤੇ ਗੰਭੀਰ ਦੋਸ਼ ਲਾਏ ਹਨ। ਕਾਂਗਰਸ ਨੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦਾ ਵਾਅਦਾ ਕੀਤਾ ਸੀ।ਤੁਸੀਂ ਹੀ CBI ਜਾਂਚ ਨੂੰ ਟਰਾਂਸਫਰ ਕਰਨ ਦੀ ਅਪੀਲ ਕੀਤੀ ਸੀ। ਤੁਸੀਂ ਬੇਅਦਬੀ ਦੇ ਦੋਸ਼ੀਆਂ ਦਾ ਬਚਾਅ ਕੀਤਾ ਸੀ, ਹੁਣ ਤੁਸੀਂ ਸਰਕਾਰ ਦੀ ਤਰਫੋਂ ਕੇਸ ਲੜ ਰਹੇ ਹੋ। ਤੁਸੀਂ ਕਿਸ ਦੇ ਹਿੱਤਾਂ ਲਈ ਕੰਮ ਕਰ ਰਹੇ ਹੋ।
ਸਿੱਧੂ ਦਾ ਧਮਾਕੇਦਾਰ ਟਵੀਟ, ਕਿਹਾ- ‘ਕਾਨੂੰਨ ਅੰਨ੍ਹਾ ਹੈ ਪਰ ਪੰਜਾਬ ਦੇ ਲੋਕ ਨਹੀਂ’
ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ AG APS ਦਿਓਲ ਨੂੰ ਕਰਾਰਾ ਜਵਾਬ ਦਿੱਤਾ ਹੈ। ਨਵਜੋਤ ਸਿੱਧੂ ਨੇ ਇਸ ਮਾਮਲੇ ਨੂੰ ਲੈਕੇ ਲਗਾਤਾਰ ਇਕ…









