ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਹੋਇਆ ਸ਼ੁਰੂ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਦਾ ਇਹ 16ਵਾਂ ਸੈਸ਼ਨ ਹੈ। ਵਿਧਾਨਸਭਾ ਸੈਸ਼ਨ ਦੀ…

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨਸਭਾ ਦਾ ਇਹ 16ਵਾਂ ਸੈਸ਼ਨ ਹੈ। ਵਿਧਾਨਸਭਾ ਸੈਸ਼ਨ ਦੀ ਜਾਣਕਾਰੀ ਲਈ ਇਕ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਜਿਸ ਵਿਚ ਵਿਧਾਨਸਭਾ ਸੈਸ਼ਨ ‘ਚ ਹੋਣ ਵਾਲੇ ਮੁੱਦਿਆ ਦਾ ਵੇਰਵਾ ਦਿੱਤਾ ਗਿਆ ਹੈ।  

 Also Read : ਸੁਨਾਰੀਆ ਜੇਲ੍ਹ ਪਹੁੰਚੀ ਪੰਜਾਬ ਪੁਲਿਸ ਦੀ SIT ਟੀਮ, ਪਰਮਾਰ ਦੀ ਅਗਵਾਈ ‘ਚ ਹੋਵੇਗੀ ਪੁੱਛਗਿੱਛ

ਜਿਸ ਵਿਚ ਪਹਿਲਾਂ ਅਕਾਲ ਚਲਾਣਾ ਕਰ ਗਏ ਲੋਕਾਂ ਦਾ ਵਰਨਣ ਕੀਤਾ ਜਾਵੇਗਾ,ਅਤੇ 11 ਵਜੇ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਬੀਐਸਐਫ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਵਾਲੇ ਕੇਂਦਰ ਦੇ ਨੋਟੀਫਿਕੇਸ਼ਨ ਦਾ ਵਿਰੋਧ ਕੀਤਾ ਜਾਵੇਗਾ। ਦੱਸ ਦਈਏ ਕਿ ਹੈ ਕਿ ਵਿਧਾਨਸਭਾ ਦਾ ਇਜਲਾਸ 8 ਨਵੰਬਰ ਤੇ 11 ਨਵੰਬਰ ਨੂੰ ਹੋਵੇਗਾ।

Leave a Reply

Your email address will not be published. Required fields are marked *