ਅੰਮ੍ਰਿਤਸਰ- ਪ੍ਰੈੱਸ ਵਾਰਤਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਦਾ ਕਹਿਣਾ ਸੀ ਕਿ ਗੁਆਂਢੀ ਸੂਬਿਆਂ ਵਿਚ ਕੀਮਤਾਂ ਪੰਜਾਬ ਨਾਲੋਂ ਘੱਟ ਹਨ। ਉੱਥੇ ਹੀ ਬੀ.ਐੱਸ.ਐੱਫ. ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਵੀ ਪੰਜਾਬ ਸਰਕਾਰ ਘੇਰੀ। ਦੇਖੋ ਹੋਰ ਕੀ ਬੋਲੇ ਬਿਕਰਮ ਸਿੰਘ ਮਜੀਠੀਆ-
ਬਿਕਰਮ ਸਿੰਘ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਪ੍ਰੈੱਸ ਕਾਨਫਰੰਸ ਕਰ ਕੀਤੇ ਸਵਾਲ
ਅੰਮ੍ਰਿਤਸਰ- ਪ੍ਰੈੱਸ ਵਾਰਤਾ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਮਜੀਠੀਆ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ। ਉਨ੍ਹਾਂ ਦਾ…
