ਰਵਨੀਤ ਬਿੱਟੂ ਨੇ ਘੇਰੀ ਪੰਜਾਬ ਸਰਕਾਰ, ਸਿੱਧੂ ਅਤੇ CM ਚੰਨੀ ਤੋਂ ਪੁੱਛੇ ਇਹ ਸਵਾਲ

ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੁਝ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ।…

ਲੁਧਿਆਣਾ : ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਕੁਝ ਅਹਿਮ ਸਵਾਲਾਂ ਦੇ ਜਵਾਬ ਮੰਗੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਵਿਚਾਲੇ ਹੁਣ ਸਭ ਕੁਝ ਠੀਕ ਲੱਗ ਰਿਹਾ ਹੈ ਪਰ ਕੁਝ ਅਹਿਮ ਸਵਾਲ ਅਜੇ ਬਾਕੀ ਹਨ।

ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਨੂੰ ਪਹਿਲਾ ਸਵਾਲ ਪੁੱਛਦਿਆਂ, ਕੀ ਹੁਣ ਡਰੱਗ ਰਿਪੋਰਟ ਜਨਤਕ ਕੀਤੀ ਜਾਵੇਗੀ? ਇਸ ਦੇ ਨਾਲ ਹੀ ਉਨ੍ਹਾਂ ਇੱਕ ਹੋਰ ਸਵਾਲ ਕੀਤਾ ਕਿ ਕੀ ਏਜੀ ਬਦਲਣ ਨਾਲ ਬਰਗਾੜੀ ਲਈ ਇਨਸਾਫ਼ ਯਕੀਨੀ ਹੋਵੇਗਾ? ਉਨ੍ਹਾਂ ਨੇ ਇਹ ਗੱਲਾਂ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤੀਆਂ ਹਨ।

Leave a Reply

Your email address will not be published. Required fields are marked *