ਖੇਤੀਬਾੜੀ ਮੰਤਰੀ ਕਾਕਾ ਰਣਦੀਪ ਵੱਲੋਂ ਵਿਧਾਨਸਭਾ ‘ਚ ਖੇਤੀ ਕਾਨੂੰਨਾਂ ਖਿਲਾਫ ਪੇਸ਼ ਕੀਤਾ ਗਿਆ ਮਤਾ

ਚੰਡੀਗੜ੍ਹ : ਪੰਜਾਬ ਵਿਧਾਨਸਭਾ ‘ਚ ਕੇਂਦਰ ਸਰਕਾਰ ਦੇ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਨਦੀਪ ਸਿੰਘ ਨਾਭਾ ਨੇ ਵਿਧਾਨਸਭਾ…

ਚੰਡੀਗੜ੍ਹ : ਪੰਜਾਬ ਵਿਧਾਨਸਭਾ ‘ਚ ਕੇਂਦਰ ਸਰਕਾਰ ਦੇ ਵੱਲੋਂ ਲਿਆਂਦੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਪੰਜਾਬ ਦੇ ਖੇਤੀਬਾੜੀ ਮੰਤਰੀ ਕਾਕਾ ਰਨਦੀਪ ਸਿੰਘ ਨਾਭਾ ਨੇ ਵਿਧਾਨਸਭਾ ‘ਚ ਮਤਾ ਪੇਸ਼ ਕੀਤਾ ਗਿਆ ਹੈ।ਇਸਦੇ ਨਾਲ ਹੀ ਤੁਹਾਨੂੰ ਦੱਸ ਦਈੲ ਕਿ ਖੇਤੀਬਾੜੀ ਵੱਲੋਂ ਕੰਟਰੈਕਟ ਫਾਰਮਿੰਗ ਐਕਟ 2013 ਨੂੰ ਵੀ ਰੱਦ ਕਰਨ ਲਈ ਮਤਾ ਪੇਸ਼ ਕੀਤਾ ਗਿਆ ਹੈ ਅਤੇ ਮੰਡੀ ਐਕਟ 1961 ਸੋਧ ਬਿਲ ਲਈ ਵੀ ਸਦਨ ‘ਚ ਪੇਸ਼ ਕੀਤਾ ਗਿਆ ਹੈ।  ਇਸ ਤੋਂ ਪਹਿਲਾਂ ਡਿਪਟੀ ਸੀਐਮ ਸੁੱਖਜਿੰਦਰ ਸਿੰਘ ਰੰਧਾਵਾ ਨੇ ਬੀਐਸਐਫ ਦੇ ਅਧਿਕਾਰਕ ਖੇਤਰ ਵਿਚ ਕੀਤੇ ਗਏ ਵਾਧੇ ਦੇ ਵਿਰੋਧ ‘ਚ ਕੇਂਦਰ ਖਿਲਾਫ ਮਤਾ ਪਾਸ ਕੀਤਾ ਗਿਆ ਹੈ।

Leave a Reply

Your email address will not be published. Required fields are marked *