ਚੰਡੀਗੜ੍ਹ : ਪੰਜਾਬ 2022 ਚੋਣਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪ੍ਰੇਮ ਸਿੰਘ ਚੰਦੂ ਮਾਜਰਾ ਨੂੰ ਘਨੌਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ ਅਤੇ ਸਰਦੂਲਗੜ੍ਹ ਤੋਂ ਮੌਜੂਦਾ ਵਿਧਾਇਕ ਦਿਲਰਾਜ ਭੂੰਦੜ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਉਮੀਦਵਾਰ ਬਣਾਇਆ ਹੈ।ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤਕ 81 ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ 2022 ਚੋਣਾ ਲਈ ਦੋ ਹੋਰ ਉਮੀਦਵਾਰਾਂ ਦਾ ਹੋਇਆ ਐਲਾਨ
ਚੰਡੀਗੜ੍ਹ : ਪੰਜਾਬ 2022 ਚੋਣਾ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਦੋ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚ ਪ੍ਰੇਮ ਸਿੰਘ ਚੰਦੂ ਮਾਜਰਾ ਨੂੰ…

