26 ਜਨਵਰੀ ਹਿੰਸਾ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਲੋਕਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ !

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ…

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸਰਕਾਰ ਨੇ 26 ਜਨਵਰੀ, 2021 ਨੂੰ ਰਾਸ਼ਟਰੀ ਰਾਜਧਾਨੀ ਵਿੱਚ ਇੱਕ ਟਰੈਕਟਰ ਰੈਲੀ ਵਿੱਚ ਦਿੱਲੀ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਗਏ 83 ਲੋਕਾਂ ਨੂੰ 2 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *