ਚੰਡੀਗੜ੍ਹ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਖੱਟਰ ਸਮੇਤ ਗਵਰਨਰ ਨੇ ਕੀਤਾ ਸੁਆਗਤ

ਚੰਡੀਗੜ੍ਹ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਅਤੇ ਹਰਿਆਣਾ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਮੰਗਲਵਾਰ ਨੂੰ ਪੰਜਾਬ ਇੰਜੀਨੀਅਰਿੰਗ…

ਚੰਡੀਗੜ੍ਹ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਪੰਜਾਬ ਅਤੇ ਹਰਿਆਣਾ ਦੇ ਦੋ ਦਿਨਾਂ ਦੌਰੇ ‘ਤੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਕੋਵਿੰਦ ਮੰਗਲਵਾਰ ਨੂੰ ਪੰਜਾਬ ਇੰਜੀਨੀਅਰਿੰਗ ਕਾਲਜ ਦੇ ਸ਼ਤਾਬਦੀ ਸਾਲ ਦੇ ਸਮਾਰੋਹ ‘ਚ ਜਾਣਗੇ। ਕੁਝ ਦੇਰ ਪਹਿਲਾਂ ਹੀ ਰਾਸ਼ਟਰਪਤੀ ਚੰਡੀਗੜ੍ਹ ਹਵਾਈ ਅੱਡੇ ‘ਤੇ ਪਹੁੰਚ ਗਏ।

ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ, ਹਰਿਆਣਾ ਦੇ ਰਾਜਪਾਲ ਸ੍ਰੀ ਬੰਡਾਰੂ ਦੱਤਾਤ੍ਰੇਅ ਅਤੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਰਾਸ਼ਟਰਪਤੀ ਦਾ ਚੰਡੀਗੜ੍ਹ ਪੁੱਜਣ ‘ਤੇ ਸਵਾਗਤ ਕੀਤਾ।

Leave a Reply

Your email address will not be published. Required fields are marked *