ਐਕਸ਼ਨ ਮੋਡ ‘ਚ ਕੈਪਟਨ ਅਮਰਿੰਦਰ ਸਿੰਘ, ਸ਼ੁਰੂ ਕੀਤੀ ਮੈਂਬਰਸ਼ਿਪ ਡ੍ਰਾਈਵ

ਚੰਡੀਗੜ੍ਹ : ਨਵੀਂ ਪਾਰਟੀ ਦੇ ਐਲਾਨ ਤੋਂ  ਤੋਂ ਬਾਅਦ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਮੋਡ ਵਿਚ ਦਿਖ ਰਹੇ ਹਨ। ਦੱਸ ਦਈਏ ਕਿ…

ਚੰਡੀਗੜ੍ਹ : ਨਵੀਂ ਪਾਰਟੀ ਦੇ ਐਲਾਨ ਤੋਂ  ਤੋਂ ਬਾਅਦ ਪੰਜਾਬ ਦੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਐਕਸ਼ਨ ਮੋਡ ਵਿਚ ਦਿਖ ਰਹੇ ਹਨ। ਦੱਸ ਦਈਏ ਕਿ ਸਿਸਵਾਂ ਵਿਖੇ ਕਈ ਕਾਂਗਰਸੀ ਆਗੂ ਪਹੁੰਚੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਪਾਰਟੀ ਲਈ ਮੈਂਬਰਸ਼ਿਪ ਡ੍ਰਾਈਵ ਸ਼ੁਰੂ ਕਰ ਦਿੱਤੀ ਹੈ। 

 

Leave a Reply

Your email address will not be published. Required fields are marked *