ਹਰਿਆਣਾ : ਫਤਿਹਾਬਾਦ ਦੇ ਰਤੀਆ ਇਲਾਕੇ ਦੀ ਟਿੱਬਾ ਕਾਲੋਨੀ ਸਥਿਤ ਗੁਰਦੁਆਰੇ ‘ਚ ਦਾਖਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ‘ਤੇ ਲੱਗੇ ਦੋਸ਼, ਗੁਰਦੁਆਰੇ ‘ਚ ਮੌਜੂਦ ਲੋਕਾਂ ਨੇ ਵਿਅਕਤੀ ਦੀ ਕੀਤੀ ਕੁੱਟਮਾਰ ਕੀਤੀ ਅਤੇ ਜਿਸਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਦੋਸ਼ੀ ਕਾਬੂ ਕੀਤਾ ਗਿਆ ਸੀ।
Also Reda : ਬੀਬੀ ਭੱਠਲ ਨੇ ਕੈਪਟਨ ‘ਤੇ ਕਸਿਆ ਤੰਜ, ਕਿਹਾ- ‘ਸ਼ੁਰੂ ਤੋਂ ਹੀ ਸੀ BJP ‘ਚ ਸ਼ਾਮਲ’
ਗੁਰਦੁਆਰਾ ਪ੍ਰਬੰਧਕਾਂ ਦਾ ਕਹਿਣਾ ਹੈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਇੱਕ ਸ਼ਰਾਬੀ ਵਿਅਕਤੀ ਨੇ ਹੱਥ ਵਿੱਚ ਮਾਚਿਸ ਲੈ ਕੇ ਕੀਤਾ ਸੀ ਵਿਅਕਤੀ ਨੂੰ ਮੌਕੇ ‘ਤੇ ਮੌਜੂਦ ਲੋਕਾਂ ਨੇ ਕਾਬੂ ਕਰ ਲਿਆ ਹੈ ਸਿੱਖ ਸੰਗਤ ਵੱਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।



