6 ਦਸੰਬਰ ਨੂੰ ਭਾਰਤ ਦੌਰੇ ਤੇ ਆਉਣਗੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ

ਰੂਸ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) 6 ਦਸੰਬਰ ਨੂੰ ਭਾਰਤ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ()Ministry of Foreign Affairs) ਨੇ ਇਹ ਜਾਣਕਾਰੀ…

ਰੂਸ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ (Vladimir Putin) 6 ਦਸੰਬਰ ਨੂੰ ਭਾਰਤ ਦਾ ਦੌਰਾ ਕਰਨਗੇ। ਵਿਦੇਸ਼ ਮੰਤਰਾਲੇ ()Ministry of Foreign Affairs) ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ (Arindam Bagchi) ਨੇ ਕਿਹਾ ਕਿ ਪੁਤਿਨ 21ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਲਈ ਨਵੀਂ ਦਿੱਲੀ ਦੀ ਯਾਤਰਾ ਕਰਨਗੇ। ਇਸ ਦੌਰਾਨ ਭਾਰਤ ਅਤੇ ਰੂਸ ਵਿਚਾਲੇ 2+2 ਵਾਰਤਾ ਵੀ ਹੋ ਸਕਦੀ ਹੈ।

Leave a Reply

Your email address will not be published. Required fields are marked *