ਗੁਰਦਾਸਪੁਰ: ਗੁਰਦਾਸਪੁਰ (Gurdaspur) ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਗੁਰਦਾਸਪੁਰ ਦੇ ਸਦਰ ਥਾਣਾ ਦੇ ਅਧੀਨ ਪੈਂਦੇ ਪਿੰਡ ਸਲੀਮਪੁਰ ਅਫਗਾਨਾ ਵਿਚ ਟਿਫਿਨ ਬੰਬ (Tiffin bomb) ਅਤੇ 4 ਹੈਂਡ ਗ੍ਰੇਨਡ (Hand grenade) ਬਰਾਮਦ ਹੋਏ ਹਨ।
ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੋਲ ਹੈ। ਇਸ ਸਬੰਧੀ ਪੁਲਿਸ (Police) ਦੇ ਸੀਨੀਅਰ ਅਧਿਕਾਰੀਆਂ ਵਲੋਂ ਪ੍ਰੈੱਸ ਕਾਨਫਰੰਸ ਕਰ ਸਕਦੇ ਹਨ।





