ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ (Transfers) ਦੀ ਲੜੀ ਤਹਿਤ ਸ਼ੁੱਕਰਵਾਰ 11 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ, ਜਿਨ੍ਹਾਂ ਵਿੱਚ 6 IAS ਅਤੇ 5 PCS ਅਧਿਕਾਰੀ ਸ਼ਾਮਲ ਹਨ। ਮੁੱਖ ਮੰਤਰੀ ਚੰਨੀ ਦੀ ਸਰਕਾਰ ਵੱਲੋਂ ਲਗਾਤਾਰ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾ ਰਹੇ ਹਨ। ਪਿਛਲੇ ਦਿਨੀ ਵੀ ਪੁਲਿਸ (Police) ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ 6 IAS ਅਤੇ 5 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਸੂਚੀ
ਚੰਡੀਗੜ੍ਹ: ਪੰਜਾਬ ਸਰਕਾਰ (Government of Punjab) ਵੱਲੋਂ ਅਧਿਕਾਰੀਆਂ ਦੇ ਤਬਾਦਲਿਆਂ (Transfers) ਦੀ ਲੜੀ ਤਹਿਤ ਸ਼ੁੱਕਰਵਾਰ 11 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ, ਜਿਨ੍ਹਾਂ ਵਿੱਚ 6 IAS…



