ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ (Shromani Akali Dal) ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਵਿਧਾਨ ਸਭਾ ਵਿੱਚ ਸੰਗਰੂਰ (Sangrur) ਤੋਂ ਯੂਥ ਆਗੂ ਅਤੇ PRTC ਦੇ ਸਾਬਕਾ ਵਾਈਸ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ,ਨੂੰ ਉਮੀਦਵਾਰ ਐਲਾਨਿਆਂ ਗਿਆ ਹੈ।
Also Read : ਦਰਦਨਾਕ ! ਓਮੀਕ੍ਰੋਨ ਦੇ ਡਰ ਤੋਂ ਡਾਕਟਰ ਨੇ ਪਤਨੀ ਸਮੇਤ ਬੱਚਿਆਂ ਦਾ ਕੀਤਾ ਕਤਲ
ਇਸਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਪੀਕਰ ਡਾ: ਦਲਜੀਤ ਸਿੰਘ ਚੀਮਾ (Daljit Singh Cheema) ਨੇ ਦਿੱਤੀ ਹੈ। ਇਸ ਦੇ ਨਾਲ ਹੀ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਹੁਣ ਤੱਕ 91 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
The SAD President S Sukhbir Singh Badal announced hard working youth leader and former Vice Chairman PRTC S Winnerjit S Goldi as party candidate from Sangrur assembly constituency. Total 91. pic.twitter.com/NEAj3JaxYz
— Dr Daljit S Cheema (@drcheemasad) December 4, 2021



