ਲੁਧਿਆਣਾ ‘ਚ ਵਾਪਰਿਆ ਦਰਦਨਾਕ ਸੜਕ ਹਾਦਸਾ, 1 ਦੀ ਮੌਤ

ਲੁਧਿਆਣਾ : ਲੁਧਿਆਣਾ ਤੋਂ ਅੱਜ ਸਵੇਰੇ ਇੱਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਰਾਣੀ ਡੀਐਮਸੀ ਰੋਡ (DMC Road)  ’ਤੇ ਸ਼ਾਮ ਕਰੀਬ 6…

ਲੁਧਿਆਣਾ : ਲੁਧਿਆਣਾ ਤੋਂ ਅੱਜ ਸਵੇਰੇ ਇੱਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਰਾਣੀ ਡੀਐਮਸੀ ਰੋਡ (DMC Road)  ’ਤੇ ਸ਼ਾਮ ਕਰੀਬ 6 ਵਜੇ ਵਾਹਨਾਂ ਦੀ ਟੱਕਰ ਹੋ ਗਈ। ਇਸ ਦੌਰਾਨ ਸੜਕ ‘ਤੇ ਪੈਦਲ ਜਾ ਰਿਹਾ ਇੱਕ ਭਿਖਾਰੀ ਇਨ੍ਹਾਂ ਵਾਹਨਾਂ ਦੀ ਲਪੇਟ ‘ਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਤਿੰਨ ਤੋਂ ਚਾਰ ਕਾਰਾਂ ਆਪਸ ‘ਚ ਟਕਰਾ ਗਈਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਬਾਕੀ ਜਾਣਕਾਰੀ ਸੀਸੀਟੀਵੀ (CCTV) ਫੁਟੇਜ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗੀ।

Leave a Reply

Your email address will not be published. Required fields are marked *