ਮੋਹਾਲੀ ਕੋਰਟ ਵਲੋਂ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਜ, ਪਟਿਆਲਾ ਜੇਲ੍ਹ ‘ਚ ਹਨ ਬੰਦ

ਮੋਹਾਲੀ- ਮੋਹਾਲੀ ਕੋਰਟ (Mohali Court) ਨੇ ਮੰਗਲਵਾਰ ਨੂੰ ਸੁਖਪਾਲ ਖਹਿਰਾ (Sukhpal Khaira) ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਖਹਿਰਾ ਨੂੰ ਐੱਨਡੀਪੀਐੱਸ ਕੇਸ ਦੇ ਸਬੰਧ ਵਿੱਚ…

ਮੋਹਾਲੀ- ਮੋਹਾਲੀ ਕੋਰਟ (Mohali Court) ਨੇ ਮੰਗਲਵਾਰ ਨੂੰ ਸੁਖਪਾਲ ਖਹਿਰਾ (Sukhpal Khaira) ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਖਹਿਰਾ ਨੂੰ ਐੱਨਡੀਪੀਐੱਸ ਕੇਸ ਦੇ ਸਬੰਧ ਵਿੱਚ ਐੱਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਗ੍ਰਿਫਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ (Patiala Jail) ਵਿੱਚ ਬੰਦ ਹਨ ਕਿਉਂਕਿ ਉਨ੍ਹਾਂ ਨੂੰ ਅਦਾਲਤ ਵੱਲੋਂ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।

Leave a Reply

Your email address will not be published. Required fields are marked *