PM ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਜਨਮ ਦਿਨ ਦੀ ਵਧਾਈ, ਕਿਹਾ- ‘ਪੰਜਾਬ ਦੀ ਤਰੱਕੀ ਲਈ ਕੀਤੀ ਮਿਹਨਤ’

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੰਸਥਾਪਕ ਅਤੇ ਪੰਜਾਬ (Punjabi) ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh…

ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਸੰਸਥਾਪਕ ਅਤੇ ਪੰਜਾਬ (Punjabi) ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ (Parkash Singh Badal) ਅੱਜ ਆਪਣਾ 94ਵਾਂ ਜਨਮ ਦਿਨ (Birthday) ਮਨਾ ਰਹੇ ਹਨ। ਇਸ ਖਾਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। 

Also Read: ਇਸ IAS ਅਫਸਰ ਨੂੰ ਮਿਲੀ ਪੰਜਾਬ CM ਦੇ Special Principal Secretary ਦੀ ਜ਼ਿੰਮੇਦਾਰੀ

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ ਅਤੇ ਲਿਖਿਆ, ‘ਭਾਰਤ ਦੇ ਸਭ ਤੋਂ ਸਤਿਕਾਰਤ ਸਿਆਸਤਦਾਨਾਂ ਵਿੱਚੋਂ ਇੱਕ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਪੰਜਾਬ ਦੀ ਤਰੱਕੀ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਤਰੱਕੀ ਲਈ ਬਹੁਤ ਮਿਹਨਤ ਕੀਤੀ ਹੈ। ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਲਈ ਪ੍ਰਾਰਥਨਾ ਕਰਦਾ ਹਾਂ।

Leave a Reply

Your email address will not be published. Required fields are marked *