ਚੰਡੀਗੜ੍ਹ- ਚੀਫ਼ ਆਫ਼ ਡਿਫੈਂਸ ਸਟਾਫ (CDS) ਜਨਰਲ ਬਿਪਿਨ ਰਾਵਤ (Bipin Rawat) ਅਤੇ ਉਨ੍ਹਾਂ ਦੀ ਤਾਮਿਲਨਾਡੂ (Tamil Nadu) ਵਿੱਚ ਕੂਨੂਰ ਨੇੜੇ ਇੱਕ ਹੈਲੀਕਾਪਟਰ ਹਾਦਸੇ (Helicopter crash) ਵਿੱਚ ਮੌਤ ਹੋ ਗਈ। ਭਾਰਤੀ ਹਵਾਈ ਸੈਨਾ ਨੇ ਹੈਲੀਕਾਪਟਰ ਹਾਦਸੇ ਵਿੱਚ ਸੀਡੀਐੱਸ ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਅਤੇ 11 ਹੋਰਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ, ਪੰਜਾਬ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਾਰੇ ਨੇਤਾਵਾਂ ਨੇ ਜਨਰਲ ਬਿਪਿਨ ਰਾਵਤ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ।
Also Read: ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਗਰਜੇ ਟਿਕੈਤ, ਕਿਹਾ-‘ਸਰਕਾਰ ਨੂੰ ਮਿਲਿਆ ਸਬਕ’
ਰਾਸ਼ਟਰਪਤੀ ਰਾਮ ਨਾਥ ਕੋਵਿੰਦ
ਰਾਜਨਾਥ ਸਿੰਘ
ਚਰਨਜੀਤ ਸਿੰਘ ਚੰਨੀ
Also Read: ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣਗੇ ਸੁੱਚਾ ਸਿੰਘ ਛੋਟੇਪੁਰ, ਬਟਾਲਾ ਤੋਂ ਮਿਲ ਸਕਦੀ ਹੈ ਟਿਕਟ









