ਅੰਮ੍ਰਿਤਸਰ : ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ ਰਾਕੇਸ਼ ਕੋਸ਼ਲ (SSP Rakesh Kaushal) ਵਲੋਂ ਅੱਜ ਇਕ ਹੁਕਮ ਜਾਰੀ ਕਰਕੇ 63 ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ ।
ਦੱਸ ਦਈਏ ਕਿ ਬੀਤੇ ਦਿਨੀਂ ਪੰਜਾਬ ਸਰਕਾਰ (Government of Punjab) ਵਲੋਂ ਤੁਰੰਤ ਪ੍ਰਭਾਵ ਨਾਲ IAS ਤੇ PCS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੇ Special Principal Secretary ਦੀ ਜ਼ਿਮੇਦਾਰੀ IAS ਰਾਹੁਲ ਤਿਵਾਰੀ ਨੂੰ ਸੌਂਪੀ ਗਈ ਹੈ। ਇਸ ਤੋਂ ਇਲਾਵਾ ਇਨ੍ਹਾਂ ਅਧਿਕਾਰੀਆਂ ਦੀ ਬਦਲੀ ਕੀਤੀ ਗਈ ਹੈ।





