ਮੋਗਾ ‘ਚ ਸੁਖਬੀਰ ਬਾਦਲ ਵੱਲੋਂ ਕੀਤਾ ਗਿਆ ਸ਼ਕਤੀ ਪ੍ਰਦਰਸ਼ਨ, ਵਿਰੋਧੀ ਧਿਰਾਂ ‘ਤੇ ਸਾਧੇ ਨਿਸ਼ਾਨੇ

ਮੋਗਾ : ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ 14 ਦਸੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਕਾਲੀ-ਬਸਪਾ (Akali-BSP) ਗਠਜੋੜ ਲਈ ਸਰਕਾਰ ਬਣਾਉਣ ਦਾ ਰਸਤਾ ਸਾਫ਼ ਕਰੇਗੀ।…

ਮੋਗਾ : ਸ਼੍ਰੋਮਣੀ ਅਕਾਲੀ ਦਲ (SAD) ਵੱਲੋਂ 14 ਦਸੰਬਰ ਨੂੰ ਕੀਤੀ ਜਾ ਰਹੀ ਵਿਸ਼ਾਲ ਰੈਲੀ ਅਕਾਲੀ-ਬਸਪਾ (Akali-BSP) ਗਠਜੋੜ ਲਈ ਸਰਕਾਰ ਬਣਾਉਣ ਦਾ ਰਸਤਾ ਸਾਫ਼ ਕਰੇਗੀ। ਇਸ ਦੌਰਾਨ ਪ੍ਰੇਮ ਅਨਿਲ ਜੋਸ਼ੀ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਪੰਜਾਬ ਅਕਾਲੀ ਦਲ ਦੀ ਸਰਕਾਰ ਬਣੇ।

Also Read : ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਸੁਖਬੀਰ ਬਾਦਲ ਵੱਲੋਂ ਮੋਗਾ ’ਚ ਸ਼ਕਤੀ ਪ੍ਰਦਸ਼ਨ

ਉਨ੍ਹਾਂ ਨੇ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿ ਬਾਹਰੋਂ ਲੋਕ ਆਕੇ ਪੰਜਾਬ ਦੇ ਲੋਕਾਂ ਤੋਂ ਇਕ ਮੌਕੇ ਮੰਗਦੇ ਹਨ ਉਹ ਲੋਕ ਪੰਜਾਬ ‘ਚ ਸਿਰਫ ਰਾਜ ਕਰਨਾ ਚਾਹੁੰਦੇ ਹਨ। ਇਹ ਲੋਕਾਂ ਦੀ ਸੇਵਾ ਨਹੀਂ ਕਰਨਾ ਚਾਹੁੰਦੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਦੀ ਸੇਵਾ ਲਈ ਹਮੇਸ਼ਾ ਮੁਹਰੀ ਰਹੀ ਹੈ। ਅਕਾਲੀ ਦਲ ਪੰਜਾਬ ਦੀ ਪਾਰਟੀ ਹੈ। 

 

 

Leave a Reply

Your email address will not be published. Required fields are marked *