ਗੁਰਦਾਸਪੁਰ : BSF ਨੇ ਭਾਰਤ-ਪਾਕਿ ਸਰਹੱਦ ‘ਤੇ ਡੇਰਾ ਬਾਬਾ ਨਾਨਕ ‘ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਬੀ ਐੱਸ ਐੱਫ. ਉਸ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਮੋਬਾਈਲ ਅਤੇ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ। ਘੁਸਪੈਠੀਏ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸ ਕੋਲੋਂ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਕਾਬੂ
ਗੁਰਦਾਸਪੁਰ : BSF ਨੇ ਭਾਰਤ-ਪਾਕਿ ਸਰਹੱਦ ‘ਤੇ ਡੇਰਾ ਬਾਬਾ ਨਾਨਕ ‘ਚ ਘੁਸਪੈਠ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨੌਜਵਾਨ ਨੂੰ ਕਾਬੂ ਕਰ ਲਿਆ ਹੈ। ਬੀ ਐੱਸ…

