ਅੰਮ੍ਰਿਤਸਰ ਬੇਅਦਬੀ ਮਾਮਲੇ ਦੀ ਜਾਂਚ ਲਈ ਦੋ ਮੈਂਬਰੀ SIT ਬਣਾਵੇਗੀ SGPC

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਅੱਜ ਸਿੱਖ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ…

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਅਤੇ ਕਪੂਰਥਲਾ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਅੱਜ ਸਿੱਖ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ 4 ਮਤੇ ਪੇਸ਼ ਕੀਤੇ ਗਏ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਅਸੀਂ ਆਪਣੀ 2 ਮੈਂਬਰੀ SIT ਬਣਾਵਾਂਗੇ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਇੱਕ ਸੋਚੀ ਸਮਝੀ ਸਾਜ਼ਿਸ਼ ਤਹਿਤ ਦਰਬਾਰ ਸਾਹਿਬ ਅੰਦਰ ਦਾਖਲ ਹੋਇਆ ਸੀ, ਉਹ 3 ਤੋਂ 4 ਵਾਰ ਹਰਿਮੰਦਰ ਸਾਹਿਬ ਅੰਦਰ ਦਾਖਲ ਹੋਇਆ ਸੀ ਅਤੇ ਟਾਸਕ ਫੋਰਸ (Task Force) ਨੂੰ ਇਸ ਬਾਰੇ ਪਹਿਲਾਂ ਤੋਂ ਹੀ ਪਤਾ ਸੀ ਅਤੇ ਸ਼ੱਕ ਹੋਣ ਕਾਰਨ ਰੋਕਿਆ ਵੀ ਗਿਆ ਸੀ, ਜਿਸ ‘ਤੇ ਸੇਵਾਦਾਰ ਦੀ ਅੱਖ ਸੀ।

Also Read : ਜਲਾਲਾਬਾਦ ਦੀ ਮੰਡੀ ਘੁਬਾਇਆ ਵਿੱਚ ਗਰਜੇ ਸੁਖਬੀਰ ਬਾਦਲ! ਕੀਤੇ ਨਵੇਂ ਐਲਾਨ

Leave a Reply

Your email address will not be published. Required fields are marked *