ਚੰਡੀਗੜ੍ਹ- ਪੰਜਾਬ ਸਰਕਾਰ (Government of Punjab) ਵਲੋਂ ਸੂਬੇ ਦੇ ਪਾਵਰ ਕਾਰਪੋਰੇਸ਼ਨ (Power Corporation) ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਤੁਰੰਤ ਪ੍ਰਭਾਵ ਨਾਲ ਬਲਦੇਵ ਸਿੰਘ ਸਰਾਂ ਨੂੰ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦਾ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ।
ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਬਲਦੇਵ ਸਿੰਘ ਸਰਾਂ ਨੂੰ ਮਿਲੀ PSPCL ਦੀ ਜ਼ਿੰਮੇਦਾਰੀ
ਚੰਡੀਗੜ੍ਹ- ਪੰਜਾਬ ਸਰਕਾਰ (Government of Punjab) ਵਲੋਂ ਸੂਬੇ ਦੇ ਪਾਵਰ ਕਾਰਪੋਰੇਸ਼ਨ (Power Corporation) ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵਲੋਂ ਤੁਰੰਤ…

