ਪੰਜਾਬ ਚੋਣਾਂ 2022: AAP ਨੇ ਐਲਾਨੇ 15 ਹੋਰ ਉਮੀਦਵਾਰ, ਦੇਖੋ ਲਿਸਟ

ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਚੋਣਾਂ ਵਿਚ ਵਿਰੋਧੀਆਂ ਉੱਤੇ ਦਬਦਬਾ ਕਾਇਮ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਆਮ ਚੋਣਾਂ ਵੱਲ ਧਿਆਨ ਕੇਂਦਰਿਤ ਕਰ…

ਚੰਡੀਗੜ੍ਹ: ਨਗਰ ਨਿਗਮ ਚੰਡੀਗੜ੍ਹ ਚੋਣਾਂ ਵਿਚ ਵਿਰੋਧੀਆਂ ਉੱਤੇ ਦਬਦਬਾ ਕਾਇਮ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹੁਣ ਪੰਜਾਬ ਆਮ ਚੋਣਾਂ ਵੱਲ ਧਿਆਨ ਕੇਂਦਰਿਤ ਕਰ ਲਿਆ ਹੈ। ਆਪ ਵਲੋਂ ਇਸ ਲਈ ਬੀਤੇ ਦਿਨ 15 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਅੱਜ ਫਿਰ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *