ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਆਉਣ ਵਾਲੀਆਂ ਚੋਣਾਂ ਲਈ ਪਾਰਟੀ ਦੇ ਨਵੇਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਰਣਜੀਤ ਸਿੰਘ ਬ੍ਰਹਮਪੁਰਾ (Ranjit Singh Brahmpura) ਨੂੰ ਖਡੂਰ ਤੋਂ ਪਾਰਟੀ ਟਿਕਟ ਦਿੱਤੀ ਗਈ ਹੈ।
Also Read : 31 ਦਸੰਬਰ ਨੂੰ ਮੁੜ ਪੰਜਾਬ ਦੌਰੇ ‘ਤੇ ਆਉਣਗੇ ਕੇਜਰੀਵਾਲ
ਸੁਖਬੀਰ ਨੇ ਇਹ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਪਾਰਟੀ ਤੋਂ ਨਾਰਾਜ਼ ਚੱਲ ਰਹੇ ਬ੍ਰਹਮਪੁਰਾ ਨੇ ਕੁਝ ਦਿਨ ਪਹਿਲਾਂ ਮੁੜ ਅਕਾਲੀ ਦਲ ਨਾਲ ਹੱਥ ਮਿਲਾਇਆ ਸੀ। ਕਿਹਾ ਜਾ ਰਿਹਾ ਹੈ ਕਿ ਬ੍ਰਹਮਪੁਰਾ ਨੂੰ ਟਿਕਟ ਦੇਣ ਨਾਲ ਅਕਾਲੀ ਦਲ ਮਜ਼ਬੂਤ ਹੋਵੇਗਾ। SAD ਨੇ ਹੁਣ ਤੱਕ 93 ਉਮੀਦਵਾਰਾਂ ਦਾ ਐਲਾਨ ਕੀਤਾ ਹੈ।



